ਕੁਰਾਨ - 42:3 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

3
كَذَٰلِكَ يُوحِيٓ إِلَيۡكَ وَإِلَى ٱلَّذِينَ مِن قَبۡلِكَ ٱللَّهُ ٱلۡعَزِيزُ ٱلۡحَكِيمُ

Transliteration: (Kazaalika yooheee ilaika wa ilal lazeena min qablikal laahul 'Azeezul Hakeem)

3਼ (ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।1

ਸੂਰਹ ਅਲ-ਸ਼ੂਰਾ ਆਯਤ 3 ਤਫਸੀਰ




1 ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4

Sign up for Newsletter

×

Download Our Quran App

For a faster and smoother experience,
install our mobile app now.

Download Now