ਕੁਰਾਨ - 42:30 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
وَمَآ أَصَٰبَكُم مِّن مُّصِيبَةٖ فَبِمَا كَسَبَتۡ أَيۡدِيكُمۡ وَيَعۡفُواْ عَن كَثِيرٖ

Transliteration: (Wa maaa asaabakum min museebatin fabimaa kasabat aydeekum wa ya'foo 'an kaseer)

30਼ ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now