ਕੁਰਾਨ - 42:33 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
إِن يَشَأۡ يُسۡكِنِ ٱلرِّيحَ فَيَظۡلَلۡنَ رَوَاكِدَ عَلَىٰ ظَهۡرِهِۦٓۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٍ

Transliteration: (Iny yashaaa yuskinir reeha fa yazlalna rawaakida 'alaa zahrihi; inna fee zaalika la Aayaatil likulli sabbaarin shakoor)

33਼ ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now