ਕੁਰਾਨ - 42:34 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
أَوۡ يُوبِقۡهُنَّ بِمَا كَسَبُواْ وَيَعۡفُ عَن كَثِيرٖ

Transliteration: (Aw yoobiqhunna bimaa kasaboo wa ya'fu 'an kaseer)

34਼ ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।

Sign up for Newsletter

×

Download Our Quran App

For a faster and smoother experience,
install our mobile app now.

Download Now