ਕੁਰਾਨ - 42:35 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
وَيَعۡلَمَ ٱلَّذِينَ يُجَٰدِلُونَ فِيٓ ءَايَٰتِنَا مَا لَهُم مِّن مَّحِيصٖ

Transliteration: (Wa ya'lamal lazeena yujaadiloona feee Aayaatinaa maa lahum min mahees)

35਼ ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now