ਕੁਰਾਨ - 42:37 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
وَٱلَّذِينَ يَجۡتَنِبُونَ كَبَـٰٓئِرَ ٱلۡإِثۡمِ وَٱلۡفَوَٰحِشَ وَإِذَا مَا غَضِبُواْ هُمۡ يَغۡفِرُونَ

Transliteration: (Wallazeena yajtaniboona kabaaa'iral ismi wal fawaahisha wa izaa maa ghadiboo hum yaghfiroon)

37਼ ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ 1 ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।

ਸੂਰਹ ਅਲ-ਸ਼ੂਰਾ ਆਯਤ 37 ਤਫਸੀਰ




1 ਮਹਾਂ ਪਾਪ ਤੋਂ ਭਾਵ ਹੈ ਕਿ ਅੱਲਾਹ ਦੇ ਨਾਲ ਕਿਸੇ ਹੋਰ ਦੀ ਇਬਾਦਤ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਅਣ-ਹੱਕਾ ਕਤਲ ਕਰਨਾ, ਝੂਠੀ ਗਵਾਹੀ ਦੇਣਾ ਅਤੇ ਚੋਰੀ ਕਰਨਾ ਆਦਿ ਸ਼ਾਮਿਲ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now