ਕੁਰਾਨ - 42:40 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

40
وَجَزَـٰٓؤُاْ سَيِّئَةٖ سَيِّئَةٞ مِّثۡلُهَاۖ فَمَنۡ عَفَا وَأَصۡلَحَ فَأَجۡرُهُۥ عَلَى ٱللَّهِۚ إِنَّهُۥ لَا يُحِبُّ ٱلظَّـٰلِمِينَ

Transliteration: (Wa jazaaa'u saiyi'atin saiyi'atum misluha faman 'afaa wa aslaha fa ajruhoo 'alal laah; innahoo laa yuhibbuz zaalimeen)

40਼ ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now