ਕੁਰਾਨ - 42:42 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

42
إِنَّمَا ٱلسَّبِيلُ عَلَى ٱلَّذِينَ يَظۡلِمُونَ ٱلنَّاسَ وَيَبۡغُونَ فِي ٱلۡأَرۡضِ بِغَيۡرِ ٱلۡحَقِّۚ أُوْلَـٰٓئِكَ لَهُمۡ عَذَابٌ أَلِيمٞ

Transliteration: (Innamas sabeelu 'alal lazeena yazlimoonan naasa wa yabghoona fil ardi bighairil haqq; ulaaa'ika lahum 'azaabun aleem)

42਼ ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now