ਕੁਰਾਨ - 42:46 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

46
وَمَا كَانَ لَهُم مِّنۡ أَوۡلِيَآءَ يَنصُرُونَهُم مِّن دُونِ ٱللَّهِۗ وَمَن يُضۡلِلِ ٱللَّهُ فَمَا لَهُۥ مِن سَبِيلٍ

Transliteration: (Wa maa kaana lahum min awliyaaa'a yansuroonahum min doonil laah; wa mai yudlilil laahu famaa lahoo min sabeel)

46਼ ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now