ਕੁਰਾਨ - 42:49 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
لِّلَّهِ مُلۡكُ ٱلسَّمَٰوَٰتِ وَٱلۡأَرۡضِۚ يَخۡلُقُ مَا يَشَآءُۚ يَهَبُ لِمَن يَشَآءُ إِنَٰثٗا وَيَهَبُ لِمَن يَشَآءُ ٱلذُّكُورَ

Transliteration: (Lillaahi mulkus samaawaati wal ard; yakhluqu maa yashaaa'; yahabu limai yashaaa'u inaasanw wa yahabu limai yashaaa'uz zukoor)

49਼ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now