ਕੁਰਾਨ - 42:50 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

50
أَوۡ يُزَوِّجُهُمۡ ذُكۡرَانٗا وَإِنَٰثٗاۖ وَيَجۡعَلُ مَن يَشَآءُ عَقِيمًاۚ إِنَّهُۥ عَلِيمٞ قَدِيرٞ

Transliteration: (Aw yuzawwijuhum zukraananw wa inaasanw wa yaj'alu mai yashaaa'u 'aqeemaa; innahoo 'Aleemun Qadeer)

50਼ ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now