ਕੁਰਾਨ - 42:53 ਸੂਰਹ ਅਲ-ਸ਼ੂਰਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
صِرَٰطِ ٱللَّهِ ٱلَّذِي لَهُۥ مَا فِي ٱلسَّمَٰوَٰتِ وَمَا فِي ٱلۡأَرۡضِۗ أَلَآ إِلَى ٱللَّهِ تَصِيرُ ٱلۡأُمُورُ

Transliteration: (Siraatil laahil lazee lahoo maa fis samaawaati wa maa fil ard; alaaa ilal laahi taseerul umoor (section 5))

53਼ ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now