ਕੁਰਾਨ - 64:1 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
يُسَبِّحُ لِلَّهِ مَا فِي ٱلسَّمَٰوَٰتِ وَمَا فِي ٱلۡأَرۡضِۖ لَهُ ٱلۡمُلۡكُ وَلَهُ ٱلۡحَمۡدُۖ وَهُوَ عَلَىٰ كُلِّ شَيۡءٖ قَدِيرٌ

Transliteration: (Yusabbihu lillaahi maa fis samaawaati wa maa fil ardi lahul mulku wa lahul hamd, wa Huwa 'alaa kulli shai 'in Qadeer)

1਼ ਹਰ ਉਹ ਚੀਜ਼ ਜਿਹੜੀ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਅੱਲਾਹ ਦੀ ਹੀ ਤਸਬੀਹ (ਪਵਿੱਤਰਤਾ ਵਰਣਨ) ਕਰਦੀ ਹੈ। ਪਾਤਸ਼ਾਹੀ ਵੀ ਉਸੇ ਲਈ ਹੈ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਵੀ ਉਸੇ ਲਈ ਹੈ, ਹਰੇਕ ਚੀਜ਼ ਉਸ ਦੇ ਕਾਬੂ ਹੇਠ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now