ਕੁਰਾਨ - 64:10 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
وَٱلَّذِينَ كَفَرُواْ وَكَذَّبُواْ بِـَٔايَٰتِنَآ أُوْلَـٰٓئِكَ أَصۡحَٰبُ ٱلنَّارِ خَٰلِدِينَ فِيهَاۖ وَبِئۡسَ ٱلۡمَصِيرُ

Transliteration: (Wallazeena kafaroo wa kazzaboo bi aayaaatinaaa ulaaa'ika ashaabun naari khaalideena feehaa wa bi'sal maseer)

10਼ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ,1 ਉਹ ਬਹੁਤ ਹੀ ਭੈੜਾ ਸਥਾਨ ਹੈ।

ਸੂਰਹ ਅਲ-ਤਿਗਾਬੁਨ ਆਯਤ 10 ਤਫਸੀਰ




1। ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

Sign up for Newsletter

×

Download Our Quran App

For a faster and smoother experience,
install our mobile app now.

Download Now