ਕੁਰਾਨ - 64:17 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
إِن تُقۡرِضُواْ ٱللَّهَ قَرۡضًا حَسَنٗا يُضَٰعِفۡهُ لَكُمۡ وَيَغۡفِرۡ لَكُمۡۚ وَٱللَّهُ شَكُورٌ حَلِيمٌ

Transliteration: (In tuqridul laaha qardan hasanany yudaaifhu lakum wa yaghfir lakum; wallaahu Shakoorun Haleem)

17਼ ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now