ਕੁਰਾਨ - 64:2 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

2
هُوَ ٱلَّذِي خَلَقَكُمۡ فَمِنكُمۡ كَافِرٞ وَمِنكُم مُّؤۡمِنٞۚ وَٱللَّهُ بِمَا تَعۡمَلُونَ بَصِيرٌ

Transliteration: (Huwal lazee khalaqakum faminkum kaafirunw wa min kum mu'min ; wallaahu bimaa ta'maloona Baseer)

2਼ ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now