ਕੁਰਾਨ - 64:4 ਸੂਰਹ ਅਲ-ਤਿਗਾਬੁਨ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
يَعۡلَمُ مَا فِي ٱلسَّمَٰوَٰتِ وَٱلۡأَرۡضِ وَيَعۡلَمُ مَا تُسِرُّونَ وَمَا تُعۡلِنُونَۚ وَٱللَّهُ عَلِيمُۢ بِذَاتِ ٱلصُّدُورِ

Transliteration: (Ya'lamu maa fis samaawaati wal ardi wa ya'lamu maa tusirroona wa maa tu'linoon; wallaahu 'Aleemum bizaatis sudoor)

4਼ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now