ਕੁਰਾਨ - 66:1 ਸੂਰਹ ਅਲ-ਤਹਰੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

1
يَـٰٓأَيُّهَا ٱلنَّبِيُّ لِمَ تُحَرِّمُ مَآ أَحَلَّ ٱللَّهُ لَكَۖ تَبۡتَغِي مَرۡضَاتَ أَزۡوَٰجِكَۚ وَٱللَّهُ غَفُورٞ رَّحِيمٞ

Transliteration: (Yaaa ayyuhan nabiyyu lima tuharrimu maaa ahallal laahu laka tabtaghee mardaata azwaajik; wallaahu ghafoorur raheem)

1਼ ਹੇ ਨਬੀ! ਤੁਸੀਂ (ਉਸ ਚੀਜ਼ ਨੂੰ) ਕਿਉਂ ਹਰਾਮ (ਨਾ-ਜਾਇਜ਼) ਕਰਦੇ ਹੋ ਜਿਹੜੀ ਅੱਲਾਹ ਨੇ ਤੁਹਾਡੇ ਲਈ ਹਲਾਲ (ਜਾਇਜ਼) ਕੀਤੀ ਹੈ ? ਕੀ ਤੁਸੀਂ ਆਪਣੀਆਂ ਪਤਨੀਆਂ ਦੀ ਖ਼ੁਸ਼ੀ ਚਾਹੁੰਦੇ ਹੋ। ਅੱਲਾਹ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now