ਕੁਰਾਨ - 102:8 ਸੂਰਹ ਅਲ-ਅਸਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
ثُمَّ لَتُسۡـَٔلُنَّ يَوۡمَئِذٍ عَنِ ٱلنَّعِيمِ

Transliteration: (Thumma latus alunna yauma-izin 'anin na'eem )

8਼ ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।1

ਸੂਰਹ ਅਲ-ਅਸਰ ਆਯਤ 8 ਤਫਸੀਰ




1 ਸੰਸਾਰ ਵਿਚ ਮਨੁੱਖ ਨੂੰ ਜਿਹੜੀਆਂ ਵੀ ਨਿਅਮਤਾਂ ਮਿਲੀਆਂ ਹੋਇਆ ਹਨ ਪਰਲੋਕ ਵਿਚ ਇਹਨਾਂ ਦੇ ਬਾਰੇ ਪੁੱਛਿਆ ਜਾਵੇਗਾ। ਜਿਵੇਂ ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਇਕ ਹਦੀਸ ਅਨੁਸਾਰ ਇਕ ਵਾਰ ਰਾਤ ਜਾਂ ਦਿਨ ਦਾ ਸਮਾਂ ਸੀ ਅੱਲਾਹ ਦੇ ਰਸੂਲ (ਸ:) ਬਾਹਰ ਆਏ ਤਾਂ ਹਜ਼ਰਤ ਅਬੂਬਕਰ ਤੇ ਹਜ਼ਰਤ ਉਮਰ (ਰਜ਼:) ਨੇ ਵੇਖਿਆ ਤੇ ਉਹਨਾਂ ਤੋਂ ਪੁੱਛਿਆ, ਇਸ ਸਮੇਂ ਤੁਸੀਂ ਬਾਹਰ ਕਿਉਂ ਆਏ ਹੋ? ਉਹਨਾਂ ਨੇ ਜਵਾਬ ਦਿੱਤਾ ਕਿ ਭੁੱਖ ਕਾਰਨ ਹੇ ਅੱਲਾਹ ਦੇ ਰਸੂਲ!

Sign up for Newsletter

×

Download Our Quran App

For a faster and smoother experience,
install our mobile app now.

Download Now