ਕੁਰਾਨ - 9:106 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

106
وَءَاخَرُونَ مُرۡجَوۡنَ لِأَمۡرِ ٱللَّهِ إِمَّا يُعَذِّبُهُمۡ وَإِمَّا يَتُوبُ عَلَيۡهِمۡۗ وَٱللَّهُ عَلِيمٌ حَكِيمٞ,

Transliteration: (Wa aakharoona murjawna li amril laahi immaa yu'azzibuhum wa immaa yatoobu 'alaihim; wallaahu 'Aleemun Hakeem)

106਼ ਅਤੇ ਕੁੱਝ ਉਹ ਲੋਕ ਹਨ ਜਿਨ੍ਹਾਂ ਦਾ ਮਾਮਲਾ ਅਜਿਹੇ ਅੱਲਾਹ ਦੇ ਹੁਕਮ ’ਤੇ ਆਉਣ ਤਕ ਪਿੱਛੇ ਪਾ ਦਿੱਤਾ ਹੈ। ਉਹ ਜਾਂ ਤਾਂ ਉਹਨਾਂ ਨੂੰ ਸਜ਼ਾ ਦੇਵੇਗਾ ਜਾਂ ਉਹਨਾਂ ਦੀ ਤੌਬਾ ਕਬੂਲ ਕਰ ਲੇਵੇਗਾ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਤੇ ਸੂਝਵਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now