ਕੁਰਾਨ - 9:110 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

110
لَا يَزَالُ بُنۡيَٰنُهُمُ ٱلَّذِي بَنَوۡاْ رِيبَةٗ فِي قُلُوبِهِمۡ إِلَّآ أَن تَقَطَّعَ قُلُوبُهُمۡۗ وَٱللَّهُ عَلِيمٌ حَكِيمٌ,

Transliteration: (Laa yazaalu bunyaanu humul lazee banaw reebatan fee quloobihim illaaa an taqatta'a quloobuhum; wal laahu 'Aleemun Hakeem)

110਼ ਉਹਨਾਂ ਦੀ ਉਸਾਰੀ ਹੋਈ ਇਮਾਰਤ ਸਦਾ ਲਈ ਉਹਨਾਂ ਦੇ ਮਨਾਂ ਵਿਚ (ਕੰਡਾ ਬਣਕੇ) ਚੁਬਦੀ ਰਹੇਗੀ, ਜੇ ਉਹਨਾਂ ਦੇ ਦਿਲ ਹੀ ਟੋਟੇ-ਟੋਟੇ ਹੋ ਜਾਣ ਤਾਂ ਗੱਲ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸੂਝਵਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now