ਕੁਰਾਨ - 9:116 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

116
إِنَّ ٱللَّهَ لَهُۥ مُلۡكُ ٱلسَّمَٰوَٰتِ وَٱلۡأَرۡضِۖ يُحۡيِۦ وَيُمِيتُۚ وَمَا لَكُم مِّن دُونِ ٱللَّهِ مِن وَلِيّٖ وَلَا نَصِيرٖ,

Transliteration: (Innal laaha lahoo mulkus samaawaati wal ardi yuhyee wa yumeet; wa maa lakum min doonil laahi minw waliyyinw wa laa naseer)

116਼ ਬੇਸ਼ੱਕ ਅੱਲਾਹ ਹੀ ਧਰਤੀ ਤੇ ਅਕਾਸ਼ਾਂ ਦਾ ਮਾਲਿਕ ਹੈ, ਉਹੀਓ ਜੀਵਨ ਤੇ ਮੌਤ ਦਿੰਦਾ ਹੈ ਅਤੇ ਅੱਲਾਹ ਤੋਂ ਛੁੱਟ ਤੁਹਾਡਾ ਹੋਰ ਕੋਈ ਨਾ ਸਾਥੀ ਹੈ ਨਾ ਹੀ ਮਦਦਗਾਰ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now