ਕੁਰਾਨ - 9:126 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

126
أَوَلَا يَرَوۡنَ أَنَّهُمۡ يُفۡتَنُونَ فِي كُلِّ عَامٖ مَّرَّةً أَوۡ مَرَّتَيۡنِ ثُمَّ لَا يَتُوبُونَ وَلَا هُمۡ يَذَّكَّرُونَ,

Transliteration: ('A wa laa yarawna annahum yuftanoona fee kulli 'aamin marratan 'aw marrataini thumma laa yatooboona wa laa hum yazzakkaroon)

126਼ ਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now