ਕੁਰਾਨ - 9:15 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

15
وَيُذۡهِبۡ غَيۡظَ قُلُوبِهِمۡۗ وَيَتُوبُ ٱللَّهُ عَلَىٰ مَن يَشَآءُۗ وَٱللَّهُ عَلِيمٌ حَكِيمٌ,

Transliteration: (Wa yuzhib ghaiza quloobihim; wa yatoobullaahu 'alaa mai yashaaa'; wallaahu 'Aleemun Hakeem)

15਼ ਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now