ਕੁਰਾਨ - 9:21 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

21
يُبَشِّرُهُمۡ رَبُّهُم بِرَحۡمَةٖ مِّنۡهُ وَرِضۡوَٰنٖ وَجَنَّـٰتٖ لَّهُمۡ فِيهَا نَعِيمٞ مُّقِيمٌ,

Transliteration: (Yubashshiruhum Rabbuhum birahmatim minhu wa ridwaaninw wa Jannaatil lahum feehaa na'eemum muqeem)

21਼ ਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।

Sign up for Newsletter

×

Download Our Quran App

For a faster and smoother experience,
install our mobile app now.

Download Now