ਕੁਰਾਨ - 9:27 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

27
ثُمَّ يَتُوبُ ٱللَّهُ مِنۢ بَعۡدِ ذَٰلِكَ عَلَىٰ مَن يَشَآءُۗ وَٱللَّهُ غَفُورٞ رَّحِيمٞ,

Transliteration: (Summa yatoobul laahu mim ba'di zaalika 'alaa mai yashaaa'; wallaahu Ghafoorur Raheem)

27਼ ਇਸ (ਸਜ਼ਾ) ਤੋਂ ਬਾਅਦ ਅੱਲਾਹ ਜਿਸ ’ਤੇ ਚਾਹਵੇਗਾ ਉਸੇ ਵੱਲ ਧਿਆਨ ਦੇਵੇਗਾ (ਭਾਵ ਖਿਮਾ ਕਰ ਦੇਵੇਗਾ)। ਅੱਲਾਹ ਹੀ ਬਖ਼ਸ਼ਿਸ਼ ਤੇ ਮਿਹਰਬਾਨੀਆਂ ਕਰਨ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now