ਕੁਰਾਨ - 9:51 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
قُل لَّن يُصِيبَنَآ إِلَّا مَا كَتَبَ ٱللَّهُ لَنَا هُوَ مَوۡلَىٰنَاۚ وَعَلَى ٱللَّهِ فَلۡيَتَوَكَّلِ ٱلۡمُؤۡمِنُونَ,

Transliteration: (Qul lany-yuseebanaaa illaa maa katabal laahu lanaa Huwa mawlaanaa; wa 'alal laahi fal yatawakka lil mu'minoon)

51਼ (ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now