ਕੁਰਾਨ - 9:53 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

53
قُلۡ أَنفِقُواْ طَوۡعًا أَوۡ كَرۡهٗا لَّن يُتَقَبَّلَ مِنكُمۡ إِنَّكُمۡ كُنتُمۡ قَوۡمٗا فَٰسِقِينَ,

Transliteration: (Qul anfiqoo taw'an aw karhal lany yutaqabbala min kum innakum kuntum qawman faasiqeen)

53਼ (ਹੇ ਨਬੀ!) ਆਖ ਦਿਓ! ਹੇ ਮੁਨਾਫਿਕੋ! ਤੁਸੀਂ ਭਾਵੇਂ ਚਾਹੁੰਦੇ ਹੋਏ ਖ਼ਰਚ ਕਰੋ ਜਾਂ ਨਾ ਚਾਹੁੰਦੇ ਹੋਏ, ਤੁਹਾਥੋਂ ਉੱਕਾ ਹੀ ਸਵੀਕਾਰ ਨਹੀਂ ਕੀਤਾ ਜਾਵੇਗਾ, ਤੁਸੀਂ ਤਾਂ ਝੂਠੇ ਲੋਕ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now