ਕੁਰਾਨ - 9:62 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

62
يَحۡلِفُونَ بِٱللَّهِ لَكُمۡ لِيُرۡضُوكُمۡ وَٱللَّهُ وَرَسُولُهُۥٓ أَحَقُّ أَن يُرۡضُوهُ إِن كَانُواْ مُؤۡمِنِينَ,

Transliteration: (Yahlifoona billaahi lakum liyurdookum wallaahu wa Rasooluhoo ahaqqu ai yurdoohu in kaanoo mu'mineen)

62਼ (ਹੇ ਮੋਮਿਨੋ!) ਇਹ ਲੋਕ ਕੇਵਲ ਤੁਹਾਨੂੰ ਖ਼ੁਸ਼ ਕਰਨ ਲਈ ਤੁਹਾਡੇ ਸਾਹਮਣੇ ਅੱਲਾਹ ਦੀਆਂ ਸੁੰਹਾਂ ਖਾਂਦੇ ਹਨ ਜੇ ਇਹ ਮੋਮਿਨ ਹੁੰਦੇ ਤਾਂ ਅੱਲਾਹ ਅਤੇ ਉਸ ਦੇ ਰਸੂਲ ਨੂੰ ਖ਼ੁਸ਼ ਕਰਨ ਦਾ ਵੱਧ ਹੱਕ ਬਣਦਾ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now