ਕੁਰਾਨ - 9:63 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
أَلَمۡ يَعۡلَمُوٓاْ أَنَّهُۥ مَن يُحَادِدِ ٱللَّهَ وَرَسُولَهُۥ فَأَنَّ لَهُۥ نَارَ جَهَنَّمَ خَٰلِدٗا فِيهَاۚ ذَٰلِكَ ٱلۡخِزۡيُ ٱلۡعَظِيمُ,

Transliteration: (Alam ya'lamooo annahoo mai yuhaadidillaaha wa Rasoolahoo fa'anna lahoo Naara jahannama khaalidan feehaa; zaalikal khizyul 'Azeem)

63਼ ਕੀ ਇਹ ਨਹੀਂ ਜਾਣਦੇ ਕਿ ਜਿਹੜਾ ਵੀ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕਰੇਗਾ ਉਸ ਲਈ ਨਰਕ ਦੀ ਅੱਗ ਹੈ ਜਿਸ ਵਿਚ ਉਹ ਸਦਾ ਰਹਿਣਗੇ, ਇਹੋ ਅਸਲੀ ਜ਼ਲਾਲਤ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now