ਕੁਰਾਨ - 9:73 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

73
يَـٰٓأَيُّهَا ٱلنَّبِيُّ جَٰهِدِ ٱلۡكُفَّارَ وَٱلۡمُنَٰفِقِينَ وَٱغۡلُظۡ عَلَيۡهِمۡۚ وَمَأۡوَىٰهُمۡ جَهَنَّمُۖ وَبِئۡسَ ٱلۡمَصِيرُ,

Transliteration: (Yaaa aiyuhan Nabiyyu jaahidil kuffaara walmunaafiqeena waghluz 'alaihim; wa maawaahum jahannnamu wa bi'sal maseer)

73਼ ਹੇ ਨਬੀ! ਕਾਫ਼ਿਰਾਂ ਤੇ ਮੁਨਾਫ਼ਿਕਾਂ ਨਾਲ ਜਿਹਾਦ (ਜੰਗ) ਕਰੋ, ਇਹਨਾਂ ਨਾਲ ਕਰੜਾਈ ਵਾਲਾ ਵਰਤਾਓ ਕਰੋ। ਇਹਨਾਂ ਦੀ ਅਸਲੀ ਥਾਂ ਨਰਕ ਹੈ, ਜਿਹੜੀ ਸਭ ਤੋਂ ਵੱਧ ਭੈੜੀ ਥਾਂ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now