ਕੁਰਾਨ - 9:75 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

75
۞وَمِنۡهُم مَّنۡ عَٰهَدَ ٱللَّهَ لَئِنۡ ءَاتَىٰنَا مِن فَضۡلِهِۦ لَنَصَّدَّقَنَّ وَلَنَكُونَنَّ مِنَ ٱلصَّـٰلِحِينَ,

Transliteration: (Wa minhum man 'aaha dal laaha la'in aataanaa min fadlihee lanas saddaqanna wa lanakoonanna minassaaliheen)

75਼ ਇਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਨੇ ਅੱਲਾਹ ਨਾਲ ਬਚਨ ਕੀਤੇ ਸੀ ਕਿ ਜੇ ਅੱਲਾਹ ਸਾਨੂੰ ਆਪਣੇ ਫ਼ਜ਼ਲਾਂ ਤੇ ਮਿਹਰਾਂ ਨਾਲ ਨਿਵਾਜ਼ੇ ਤਾਂ ਅਸੀਂ ਜ਼ਰੂਰ ਹੀ ਸਦਕਾ ਖ਼ੈਰਾਤ ਦੇਵਾਂਗੇ ਅਤੇ ਅਸੀਂ ਵੀ ਨੇਕ ਲੋਕਾਂ ਵਿੱਚੋਂ ਹੋਵਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now