ਕੁਰਾਨ - 9:78 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

78
أَلَمۡ يَعۡلَمُوٓاْ أَنَّ ٱللَّهَ يَعۡلَمُ سِرَّهُمۡ وَنَجۡوَىٰهُمۡ وَأَنَّ ٱللَّهَ عَلَّـٰمُ ٱلۡغُيُوبِ,

Transliteration: (Alam ya'lamooo annal laaha ya'lamu sirrahum wa najwaahum wa annal laaha 'Allaamul Ghuyoob)

78਼ ਕੀ ਉਹ ਨਹੀਂ ਜਾਣਦੇ ਕਿ ਅੱਲਾਹ ਉਹਨਾਂ ਦੇ ਮਨ ਦੀਆਂ ਲੁਕੀਆਂ ਹੋਈਆਂ ਗੱਲਾਂ ਅਤੇ ਉਹਨਾਂ ਦੀਆਂ ਕਾਨਾ-ਫੂਸੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ? ਅੱਲਾਹ ਸਾਰੀਆਂ ਹੀ ਗੁਪਤ ਗੱਲਾਂ ਨੂੰ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now