ਕੁਰਾਨ - 9:82 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

82
فَلۡيَضۡحَكُواْ قَلِيلٗا وَلۡيَبۡكُواْ كَثِيرٗا جَزَآءَۢ بِمَا كَانُواْ يَكۡسِبُونَ,

Transliteration: (Falyadhakoo qaleelanw walyabkoo kaseeran jazaaa'an bimaa kaanoo yaksiboon)

82਼ ਇਹਨਾਂ ਨੂੰ ਤਾਂ ਚਾਹੀਦਾ ਹੈ ਕਿ ਇਹ ਬਹੁਤ ਹੀ ਘੱਟ ਹੱਸਣ ਅਤੇ ਵੱਧ ਰੋਣ ਕਿਉਂ ਜੋ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਮਿਲਨਾ ਹੈ, ਜੋ ਉਹ ਕਮਾਉਂਦੇ ਸਨ।

Sign up for Newsletter

×

Download Our Quran App

For a faster and smoother experience,
install our mobile app now.

Download Now