ਕੁਰਾਨ - 9:87 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

87
رَضُواْ بِأَن يَكُونُواْ مَعَ ٱلۡخَوَالِفِ وَطُبِعَ عَلَىٰ قُلُوبِهِمۡ فَهُمۡ لَا يَفۡقَهُونَ,

Transliteration: (Radoo bi ai yakoonoo ma'al khawaalifi wa tubi'a 'alaa quloobihim fahum laa yafqahoon)

87਼ ਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।

Sign up for Newsletter

×

Download Our Quran App

For a faster and smoother experience,
install our mobile app now.

Download Now