ਕੁਰਾਨ - 9:89 ਸੂਰਹ ਅਲ-ਤੌਬਾ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

89
أَعَدَّ ٱللَّهُ لَهُمۡ جَنَّـٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ ذَٰلِكَ ٱلۡفَوۡزُ ٱلۡعَظِيمُ,

Transliteration: (A'addal laahu lahum Jannaatin tajree min tahtihal anhaaru khaalideena feehaa; zaalikal fawzul 'azeem)

89਼ ਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now