ਕੁਰਾਨ - 52:17 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
إِنَّ ٱلۡمُتَّقِينَ فِي جَنَّـٰتٖ وَنَعِيمٖ

Transliteration: (Innal muttaqeena fee jannaatinw wa na'eem)

17਼ ਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now