ਕੁਰਾਨ - 52:23 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

23
يَتَنَٰزَعُونَ فِيهَا كَأۡسٗا لَّا لَغۡوٞ فِيهَا وَلَا تَأۡثِيمٞ

Transliteration: (Yatanaaza'oona feehaa kaasal laa laghwun feehaa wa laa taaseem)

23਼ ਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।1

ਸੂਰਹ ਅਲ-ਤੂਰ ਆਯਤ 23 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 219/2

Sign up for Newsletter

×

Download Our Quran App

For a faster and smoother experience,
install our mobile app now.

Download Now