ਕੁਰਾਨ - 52:24 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
۞وَيَطُوفُ عَلَيۡهِمۡ غِلۡمَانٞ لَّهُمۡ كَأَنَّهُمۡ لُؤۡلُؤٞ مَّكۡنُونٞ

Transliteration: (Wa yatoofu 'alaihim ghilmaanul lahum ka annahum lu'lu'um maknoon)

24਼ ਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।

Sign up for Newsletter

×

Download Our Quran App

For a faster and smoother experience,
install our mobile app now.

Download Now