ਕੁਰਾਨ - 52:28 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
إِنَّا كُنَّا مِن قَبۡلُ نَدۡعُوهُۖ إِنَّهُۥ هُوَ ٱلۡبَرُّ ٱلرَّحِيمُ

Transliteration: (Innaa kunnaa min qablu nad'oohu innahoo huwal barrur raheem)

28਼ ਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।1 ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।

ਸੂਰਹ ਅਲ-ਤੂਰ ਆਯਤ 28 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

Sign up for Newsletter

×

Download Our Quran App

For a faster and smoother experience,
install our mobile app now.

Download Now