ਕੁਰਾਨ - 52:29 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
فَذَكِّرۡ فَمَآ أَنتَ بِنِعۡمَتِ رَبِّكَ بِكَاهِنٖ وَلَا مَجۡنُونٍ

Transliteration: (Fazakkir famaaa anta bini'mati rabbika bikaahininw wa laa majnoon)

29਼ ਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।

Sign up for Newsletter

×

Download Our Quran App

For a faster and smoother experience,
install our mobile app now.

Download Now