ਕੁਰਾਨ - 52:45 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
فَذَرۡهُمۡ حَتَّىٰ يُلَٰقُواْ يَوۡمَهُمُ ٱلَّذِي فِيهِ يُصۡعَقُونَ

Transliteration: (Fazarhum hatta yulaaqoo yawmahumul lazee feehi yus'aqoon)

45਼ (ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦੇ, ਇੱਥੋਂ ਤਕ ਕਿ ਉਹਨਾਂ ਦਾ ਵਾਸਤਾ ਉਸ ਦਿਨ ਨਾਲ ਪੈ ਜਾਵੇ ਜਿਸ ਦਿਨ ਉਹ ਸਾਰੇ ਬੇਹੋਸ਼ ਹੋ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now