ਕੁਰਾਨ - 52:47 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
وَإِنَّ لِلَّذِينَ ظَلَمُواْ عَذَابٗا دُونَ ذَٰلِكَ وَلَٰكِنَّ أَكۡثَرَهُمۡ لَا يَعۡلَمُونَ

Transliteration: (Wa inna lillazeena zalamoo 'azaaban doona zalika wa laakinna aksarahum laa ya'lamoon)

47਼ ਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ।1 ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।

ਸੂਰਹ ਅਲ-ਤੂਰ ਆਯਤ 47 ਤਫਸੀਰ




1 ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 93/6

Sign up for Newsletter

×

Download Our Quran App

For a faster and smoother experience,
install our mobile app now.

Download Now