ਕੁਰਾਨ - 52:48 ਸੂਰਹ ਅਲ-ਤੂਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَٱصۡبِرۡ لِحُكۡمِ رَبِّكَ فَإِنَّكَ بِأَعۡيُنِنَاۖ وَسَبِّحۡ بِحَمۡدِ رَبِّكَ حِينَ تَقُومُ

Transliteration: (Wasbir lihukmi rabbika fa innaka bi-a'yuninaa wa sabbih bihamdi rabbika heena taqoom)

48਼ ਹੇ ਨਬੀ! ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਸਬਰ ਕਰੋ। ਬੇਸ਼ੱਕ ਤੁਸੀਂ ਸਾਡੀਆਂ ਅੱਖਾਂ ਦੇ ਸਾਹਮਣੇ ਹੋ (ਭਾਵ ਮੈਂ ਤੁਹਾਨੂੰ ਹਰ ਪਲ ਵੇਖ ਰਿਹਾ ਹਾਂ)। ਜਦੋਂ ਸਵੇਰੇ ਉੱਠੋ ਤਾਂ ਆਪਣੇ ਰੱਬ ਦੀ ਪਾਕੀ ਅਤੇ ਉਸ ਦੀ ਪ੍ਰਸ਼ੰਸਾ ਬਿਆਨ ਕਰੋ।

Sign up for Newsletter

×

Download Our Quran App

For a faster and smoother experience,
install our mobile app now.

Download Now