ਕੁਰਾਨ - 43:10 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

10
ٱلَّذِي جَعَلَ لَكُمُ ٱلۡأَرۡضَ مَهۡدٗا وَجَعَلَ لَكُمۡ فِيهَا سُبُلٗا لَّعَلَّكُمۡ تَهۡتَدُونَ

Transliteration: (Allazee ja'ala lakumul arda mahdanw wa ja'ala lakum feehaa subulan la'allakum tahtadoon)

10਼ ਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।

Sign up for Newsletter

×

Download Our Quran App

For a faster and smoother experience,
install our mobile app now.

Download Now