ਕੁਰਾਨ - 43:11 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
وَٱلَّذِي نَزَّلَ مِنَ ٱلسَّمَآءِ مَآءَۢ بِقَدَرٖ فَأَنشَرۡنَا بِهِۦ بَلۡدَةٗ مَّيۡتٗاۚ كَذَٰلِكَ تُخۡرَجُونَ

Transliteration: (Wallazee nazzala minas samaaa'i maaa'am biqadarin fa ansharnaa bihee baldatam maitaa' kazaalika tukhrajoon)

11਼ ਉਹ (ਅੱਲਾਹ) ਜਿਸ ਨੇ ਇਕ ਖ਼ਾਸ ਮਾਤਰਾ ਵਿਚ ਅਕਾਸ਼ੋਂ ਪਾਣੀ ਉਤਾਰਿਆ, ਫੇਰ ਅਸੀਂ ਉਸੇ (ਪਾਣੀ) ਦੁਆਰਾ ਮੁਰਦਾ ਸ਼ਹਿਰ (ਬੰਜਰ ਧਰਤੀ) ਨੂੰ ਜਿਊਂਦਾ (ਉਪਜਾਊ) ਕਰ ਦਿੱਤਾ, ਇਸੇ ਤਰ੍ਹਾਂ ਤੁਸੀਂ ਵੀ (ਕਬਰਾਂ ਵਿੱਚੋਂ ਕਿਆਮਤ ਦਿਹਾੜੇ) ਕੱਢੇ ਜਾਵੋਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now