ਕੁਰਾਨ - 43:18 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

18
أَوَمَن يُنَشَّؤُاْ فِي ٱلۡحِلۡيَةِ وَهُوَ فِي ٱلۡخِصَامِ غَيۡرُ مُبِينٖ

Transliteration: (Awa mai yunashsha'u fil hilyati wa huwa fil khisaami ghairu mubeen)

18਼ ਕੀ ਉਹ (ਇਸਤਰੀ) ਜਿਹੜੀ ਗਿਹਨਿਆਂ ਵਿਚ ਪਾਲੀ ਪੋਸੀ ਜਾਂਦੀ ਹੈ ਅਤੇ ਵਾਦ-ਵਿਵਾਦ ਸਮੇਂ ਆਪਣੀ ਗੱਲ ਵੀ ਸਪਸ਼ਟ ਨਈਂ ਕਰ ਸਕਦੀ, ਅੱਲਾਹ ਦੀ ਧੀ ਹੋ ਸਕਦੀ ਹੈ?

Sign up for Newsletter

×

Download Our Quran App

For a faster and smoother experience,
install our mobile app now.

Download Now