ਕੁਰਾਨ - 43:20 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

20
وَقَالُواْ لَوۡ شَآءَ ٱلرَّحۡمَٰنُ مَا عَبَدۡنَٰهُمۗ مَّا لَهُم بِذَٰلِكَ مِنۡ عِلۡمٍۖ إِنۡ هُمۡ إِلَّا يَخۡرُصُونَ

Transliteration: (Wa qaaloo law shaaa'ar Rahmaanu maa 'abadnaahum; maa lahum bizaalika min 'ilmin in hum illaa yakhrusoon)

20਼ ਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now