ਕੁਰਾਨ - 43:28 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

28
وَجَعَلَهَا كَلِمَةَۢ بَاقِيَةٗ فِي عَقِبِهِۦ لَعَلَّهُمۡ يَرۡجِعُونَ

Transliteration: (Wa ja'alahaa kalimatan baaqiyatan fee 'aqibihee la 'allahum yarji'oon)

28਼ ਅਤੇ ਇਬਰਾਹੀਮ ਆਪਣੀ ਔਲਾਦ ਲਈ ਇਸੇ (ਤੌਹੀਦ ਦੇ ਕਲਮੇ ਨੂੰ) ਸਦਾ ਬਾਕੀ ਰਹਿਣ ਵਾਲਾ ਕਲਮਾ ਬਣਾ ਗਿਆ ਤਾਂ ਜੋ ਉਹ (ਅੱਲਾਹ ਵੱਲ) ਪਰਤ ਆਉਣ।

Sign up for Newsletter

×

Download Our Quran App

For a faster and smoother experience,
install our mobile app now.

Download Now