ਕੁਰਾਨ - 43:29 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

29
بَلۡ مَتَّعۡتُ هَـٰٓؤُلَآءِ وَءَابَآءَهُمۡ حَتَّىٰ جَآءَهُمُ ٱلۡحَقُّ وَرَسُولٞ مُّبِينٞ

Transliteration: (Bal matta'tu haaa'ulaaa'i wa aabaaa'ahum hattaa jaaa'a humul haqqu wa Rasoolun mubeen)

29਼ ਸਗੋਂ ਮੈਂ ਉਹਨਾਂ ਨੂੰ ਅਤੇ ਉਹਨਾਂ ਦੇ ਪਿਓ ਦਾਦਿਆਂ ਨੂੰ (ਜੀਵਨ ਸਮੱਗਰੀ ਦੇ ਕੇ) ਲਾਭ ਪਹੁੰਚਾਇਆ, ਇੱਥੋਂ ਤਕ ਕਿ ਉਹਨਾਂ ਕੋਲ ਹੱਕ (ਭਾਵ ਸੱਚਾ ਧਰਮ) ਤੇ ਸਪਸ਼ਟ ਰੂਪ ਵਿਚ (ਅੱਲਾਹ ਦੇ ਹੁਕਮਾਂ ਨੂੰ) ਬਿਆਨ ਕਰਨ ਵਾਲਾ ਰਸੂਲ ਆ ਗਿਆ।

Sign up for Newsletter

×

Download Our Quran App

For a faster and smoother experience,
install our mobile app now.

Download Now